ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 683 · Raag Dhanaasree · Guru Arjan Dev Ji

1ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥

2ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥

3ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥

4ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥

5ਧਨਾਸਰੀ ਮਃ ੫ ॥

6ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥

7ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥

8ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥

9ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥

10ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥

11ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥

12ਧਨਾਸਰੀ ਮਹਲਾ ੫ ਘਰੁ ੯ ਪੜਤਾਲ

13ੴ ਸਤਿਗੁਰ ਪ੍ਰਸਾਦਿ ॥

14ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥

15ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥

16ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥

17ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥

18ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥

19ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥

20ਧਨਾਸਰੀ ਮਹਲਾ ੫ ॥

21ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥

22ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥

23ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥

24ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥

25ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥

26ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

27ਧਨਾਸਰੀ ਮਹਲਾ ੫ ਘਰੁ ੧੨

28ੴ ਸਤਿਗੁਰ ਪ੍ਰਸਾਦਿ ॥

29ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

30ਵਡੈ ਭਾਗਿ ਭੇਟੇ ਗੁਰਦੇਵਾ ॥

31ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath