ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 686 · Raag Dhanaasree · Guru Nanak Dev Ji

1ਜਨਮੁ ਪਦਾਰਥੁ ਦੁਬਿਧਾ ਖੋਵੈ ॥

2ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥

3ਕਹਤਉ ਪੜਤਉ ਸੁਣਤਉ ਏਕ ॥

4ਧੀਰਜ ਧਰਮੁ ਧਰਣੀਧਰ ਟੇਕ ॥

5ਜਤੁ ਸਤੁ ਸੰਜਮੁ ਰਿਦੈ ਸਮਾਏ ॥

6ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥

7ਸਾਚੇ ਨਿਰਮਲ ਮੈਲੁ ਨ ਲਾਗੈ ॥

8ਗੁਰ ਕੈ ਸਬਦਿ ਭਰਮ ਭਉ ਭਾਗੈ ॥

9ਸੂਰਤਿ ਮੂਰਤਿ ਆਦਿ ਅਨੂਪੁ ॥

10ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

11ਧਨਾਸਰੀ ਮਹਲਾ ੧ ॥

12ਸਹਜਿ ਮਿਲੈ ਮਿਲਿਆ ਪਰਵਾਣੁ ॥

13ਨਾ ਤਿਸੁ ਮਰਣੁ ਨ ਆਵਣੁ ਜਾਣੁ ॥

14ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥

15ਜਹ ਦੇਖਾ ਤਹ ਅਵਰੁ ਨ ਕੋਇ ॥੧॥

16ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥

17ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

18ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥

19ਅਕਥੁ ਕਥਾਵੈ ਸਬਦਿ ਮਿਲਾਵੈ ॥

20ਹਰਿ ਕੇ ਲੋਗ ਅਵਰ ਨਹੀ ਕਾਰਾ ॥

21ਸਾਚਉ ਠਾਕੁਰੁ ਸਾਚੁ ਪਿਆਰਾ ॥੨॥

22ਤਨ ਮਹਿ ਮਨੂਆ ਮਨ ਮਹਿ ਸਾਚਾ ॥

23ਸੋ ਸਾਚਾ ਮਿਲਿ ਸਾਚੇ ਰਾਚਾ ॥

24ਸੇਵਕੁ ਪ੍ਰਭ ਕੈ ਲਾਗੈ ਪਾਇ ॥

25ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥

26ਆਪਿ ਦਿਖਾਵੈ ਆਪੇ ਦੇਖੈ ॥

27ਹਠਿ ਨ ਪਤੀਜੈ ਨਾ ਬਹੁ ਭੇਖੈ ॥

28ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥

29ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥

30ਪੜਿ ਪੜਿ ਭੂਲਹਿ ਚੋਟਾ ਖਾਹਿ ॥

31ਬਹੁਤੁ ਸਿਆਣਪ ਆਵਹਿ ਜਾਹਿ ॥

32ਨਾਮੁ ਜਪੈ ਭਉ ਭੋਜਨੁ ਖਾਇ ॥

33ਗੁਰਮੁਖਿ ਸੇਵਕ ਰਹੇ ਸਮਾਇ ॥੫॥

34ਪੂਜਿ ਸਿਲਾ ਤੀਰਥ ਬਨ ਵਾਸਾ ॥

35ਭਰਮਤ ਡੋਲਤ ਭਏ ਉਦਾਸਾ ॥

36ਮਨਿ ਮੈਲੈ ਸੂਚਾ ਕਿਉ ਹੋਇ ॥

37ਸਾਚਿ ਮਿਲੈ ਪਾਵੈ ਪਤਿ ਸੋਇ ॥੬॥

38ਆਚਾਰਾ ਵੀਚਾਰੁ ਸਰੀਰਿ ॥

39ਆਦਿ ਜੁਗਾਦਿ ਸਹਜਿ ਮਨੁ ਧੀਰਿ ॥

40ਪਲ ਪੰਕਜ ਮਹਿ ਕੋਟਿ ਉਧਾਰੇ ॥

41ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥

42ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥

43ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥

44ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥

45ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

46ਧਨਾਸਰੀ ਮਃ ੫ ਘਰੁ ੬ ਅਸਟਪਦੀ

47ੴ ਸਤਿਗੁਰ ਪ੍ਰਸਾਦਿ ॥

48ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥

49ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥

50ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥

51ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥

52ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath