ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 688 · Raag Dhanaasree · Guru Nanak Dev Ji

1ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥

2ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥

3ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥

4ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥

5ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥

6ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥

7ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥

8ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥

9ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥

10ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥

11ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥

12ਧਨਾਸਰੀ ਮਹਲਾ ੧ ॥

13ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

14ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

15ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

16ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

17ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

18ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

19ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥

20ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

21ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥

22ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

23ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥

24ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

25ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

26ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥

27ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

28ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥

29ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

30ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥

31ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

32ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥

33ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥

34ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

35ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

36ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

37ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath