ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 696 · Raag Jaithsree

1ਜੈਤਸਰੀ ਮਹਲਾ ੪ ਘਰੁ ੧ ਚਉਪਦੇ

2ੴ ਸਤਿਗੁਰ ਪ੍ਰਸਾਦਿ ॥

3ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

4ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

5ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

6ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

7ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

8ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

9ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

10ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

11ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

12ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

13ਜੈਤਸਰੀ ਮਹਲਾ ੪ ॥

14ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥

15ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥

16ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥

17ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥

18ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥

19ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥

20ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥

21ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥

22ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥

23ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath