ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 706 · Raag Jaithsree · Guru Arjan Dev Ji

1ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥

2ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

3ਪਉੜੀ ॥

4ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥

5ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥

6ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥

7ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥

8ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

9ਸਲੋਕ ॥

10ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥

11ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

12ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥

13ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

14ਪਉੜੀ ॥

15ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥

16ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥

17ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥

18ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥

19ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

20ਸਲੋਕ ॥

21ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

22ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

23ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

24ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

25ਪਉੜੀ ॥

26ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

27ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

28ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

29ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

30ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

31ਸਲੋਕ ॥

32ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥

33ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥

34ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥

35ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥

36ਪਉੜੀ ॥

37ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥

38ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥

39ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥

40ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥

41ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

42ਸਲੋਕ ॥

43ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥

44ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥

45ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath