ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 70 · Siree Raag · Guru Amar Daas Ji

1ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥

2ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥

3ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥

4ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥

5ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥

6ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥

7ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥

8ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥

9ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥

10ਸਿਰੀਰਾਗੁ ਮਹਲਾ ੫ ॥

11ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥

12ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥

13ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥

14ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥

15ਸਾਹਿਬੁ ਨਿਤਾਣਿਆ ਕਾ ਤਾਣੁ ॥

16ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥

17ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥

18ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥

19ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥

20ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥

21ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥

22ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥

23ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥

24ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥

25ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥

26ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥

27ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥

28ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥

29ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥

30ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥

31ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥

32ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥

33ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥

34ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥

35ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥

36ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥

37ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥

38ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥

39ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath