ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 719 · Raag Baihaaree

1ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ

2ੴ ਸਤਿਗੁਰ ਪ੍ਰਸਾਦਿ ॥

3ਸੁਨਿ ਮਨ ਅਕਥ ਕਥਾ ਹਰਿ ਨਾਮ ॥

4ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥

5ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥

6ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥

7ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥

8ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥

9ਬੈਰਾੜੀ ਮਹਲਾ ੪ ॥

10ਮਨ ਮਿਲਿ ਸੰਤ ਜਨਾ ਜਸੁ ਗਾਇਓ ॥

11ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥

12ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥

13ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥

14ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥

15ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥

16ਬੈਰਾੜੀ ਮਹਲਾ ੪ ॥

17ਹਰਿ ਜਨੁ ਰਾਮ ਨਾਮ ਗੁਨ ਗਾਵੈ ॥

18ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

19ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

20ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath