ਗੁਰੂ ਗ੍ਰੰਥ ਸਾਹਿਬ 721 · Raag Tilang
1ਰਾਗੁ ਤਿਲੰਗ ਮਹਲਾ ੧ ਘਰੁ ੧
2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
4ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
5ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
6ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
7ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
8ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
9ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
10ਗਾਹੇ ਨ ਨੇਕੀ ਕਾਰ ਕਰਦਮ ਮਮ ੲਂੀ ਚਿਨੀ ਅਹਵਾਲ ॥੩॥
11ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
12ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
13ਤਿਲੰਗ ਮਹਲਾ ੧ ਘਰੁ ੨
14ੴ ਸਤਿਗੁਰ ਪ੍ਰਸਾਦਿ ॥
15ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥
16ਮੈ ਦੇਵਾਨਾ ਭਇਆ ਅਤੀਤੁ ॥
17ਕਰ ਕਾਸਾ ਦਰਸਨ ਕੀ ਭੂਖ ॥
18ਮੈ ਦਰਿ ਮਾਗਉ ਨੀਤਾ ਨੀਤ ॥੧॥
19ਤਉ ਦਰਸਨ ਕੀ ਕਰਉ ਸਮਾਇ ॥
20ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥
21ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜੑਣਾ ॥
22ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥
23ਘਿਅ ਪਟ ਭਾਂਡਾ ਕਹੈ ਨ ਕੋਇ ॥
24ਐਸਾ ਭਗਤੁ ਵਰਨ ਮਹਿ ਹੋਇ ॥
25ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥
26ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
27ਤਿਲੰਗ ਮਹਲਾ ੧ ਘਰੁ ੩
28ੴ ਸਤਿਗੁਰ ਪ੍ਰਸਾਦਿ ॥
29ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath