ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 727 · Raag Tilang · Guru Tegh Bahaadur Ji

1ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥

2ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥

3ਤਿਲੰਗ ਮਹਲਾ ੯ ॥

4ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥

5ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥

6ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥

7ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥

8ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥

9ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥

10ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥

11ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥

12ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

13ੴ ਸਤਿਗੁਰ ਪ੍ਰਸਾਦਿ ॥

14ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

15ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

16ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

17ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

18ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

19ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

20ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

21ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

22ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

23ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

24ਨਾਮਦੇਵ ਜੀ ॥

25ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥

26ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥

27ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥

28ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥

29ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥

30ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥

31ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥

32ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥

33ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥

34ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥

35ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥

36ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥

37ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥

38ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥

39ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥

40ਚੰਦਂੀ ਹਜਾਰ ਆਲਮ ਏਕਲ ਖਾਨਾਂ ॥

41ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥

42ਅਸਪਤਿ ਗਜਪਤਿ ਨਰਹ ਨਰਿੰਦ ॥

43ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath