ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 732 · Raag Soohee · Guru Raam Daas Ji

1ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥

2ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥

3ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥

4ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥

5ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥

6ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥

7ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥

8ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥

9ਸੂਹੀ ਮਹਲਾ ੪ ॥

10ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥

11ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥

12ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥

13ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥

14ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥

15ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥

16ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥

17ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥

18ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥

19ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥

20ਸੂਹੀ ਮਹਲਾ ੪ ਘਰੁ ੨

21ੴ ਸਤਿਗੁਰ ਪ੍ਰਸਾਦਿ ॥

22ਗੁਰਮਤਿ ਨਗਰੀ ਖੋਜਿ ਖੋਜਾਈ ॥

23ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

24ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

25ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

26ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

27ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

28ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

29ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

30ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

31ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

32ਸੂਹੀ ਮਹਲਾ ੪ ॥

33ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥

34ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥

35ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥

36ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥

37ਹਰਿ ਰੰਗ ਕਉ ਲੋਚੈ ਸਭੁ ਕੋਈ ॥

38ਗੁਰਮੁਖਿ ਰੰਗੁ ਚਲੂਲਾ ਹੋਈ ॥੨॥

39ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath