ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 747 · Raag Soohee · Guru Arjan Dev Ji

1ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥

2ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥

3ਰਾਗੁ ਸੂਹੀ ਮਹਲਾ ੫ ਘਰੁ ੭

4ੴ ਸਤਿਗੁਰ ਪ੍ਰਸਾਦਿ ॥

5ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥

6ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥

7ਮੇਰੇ ਰਾਮ ਰਾਇ ਸੰਤਾ ਟੇਕ ਤੁਮੑਾਰੀ ॥

8ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥

9ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥

10ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥

11ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥

12ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥

13ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥

14ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥

15ਸੂਹੀ ਮਹਲਾ ੫ ॥

16ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥

17ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥

18ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥

19ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥

20ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥

21ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥

22ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥

23ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥

24ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥

25ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥

26ਸੂਹੀ ਮਹਲਾ ੫ ॥

27ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥

28ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥

29ਸੰਤਹੁ ਸਾਗਰੁ ਪਾਰਿ ਉਤਰੀਐ ॥

30ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥

31ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥

32ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥

33ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥

34ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥

35ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath