ਗੁਰੂ ਗ੍ਰੰਥ ਸਾਹਿਬ 769 · Raag Soohee · Guru Amar Daas Ji
1ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥
2ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥
3ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥
4ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥
5ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥
6ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥
7ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥
8ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
9ਸੂਹੀ ਮਹਲਾ ੩ ॥
10ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥
11ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥
12ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥
13ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥
14ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥
15ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥
16ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥
17ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥
18ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥
19ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥
20ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥
21ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥
22ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥
23ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥
24ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥
25ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥
26ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥
27ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥
28ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥
29ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥
30ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥
31ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥
32ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥
33ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥
34ਸੂਹੀ ਮਹਲਾ ੩ ॥
35ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath