ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 794 · Raag Soohee · Bhagat Ravi Daas Ji

1ਕਿਆ ਤੂ ਸੋਇਆ ਜਾਗੁ ਇਆਨਾ ॥

2ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥

3ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥

4ਸਭ ਘਟ ਭੀਤਰਿ ਹਾਟੁ ਚਲਾਵੈ ॥

5ਕਰਿ ਬੰਦਿਗੀ ਛਾਡਿ ਮੈ ਮੇਰਾ ॥

6ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥

7ਜਨਮੁ ਸਿਰਾਨੋ ਪੰਥੁ ਨ ਸਵਾਰਾ ॥

8ਸਾਂਝ ਪਰੀ ਦਹ ਦਿਸ ਅੰਧਿਆਰਾ ॥

9ਕਹਿ ਰਵਿਦਾਸ ਨਿਦਾਨਿ ਦਿਵਾਨੇ ॥

10ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥

11ਸੂਹੀ ॥

12ਊਚੇ ਮੰਦਰ ਸਾਲ ਰਸੋਈ ॥

13ਏਕ ਘਰੀ ਫੁਨਿ ਰਹਨੁ ਨ ਹੋਈ ॥੧॥

14ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥

15ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥

16ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥

17ਘਰ ਕੀ ਨਾਰਿ ਉਰਹਿ ਤਨ ਲਾਗੀ ॥

18ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥

19ਕਹਿ ਰਵਿਦਾਸ ਸਭੈ ਜਗੁ ਲੂਟਿਆ ॥

20ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥

21ੴ ਸਤਿਗੁਰ ਪ੍ਰਸਾਦਿ ॥

22ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

23ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥

24ਬਾਵਲਿ ਹੋਈ ਸੋ ਸਹੁ ਲੋਰਉ ॥

25ਤੈ ਸਹਿ ਮਨ ਮਹਿ ਕੀਆ ਰੋਸੁ ॥

26ਮੁਝੁ ਅਵਗਨ ਸਹ ਨਾਹੀ ਦੋਸੁ ॥੧॥

27ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥

28ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥

29ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥

30ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥

31ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥

32ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥

33ਵਿਧਣ ਖੂਹੀ ਮੁੰਧ ਇਕੇਲੀ ॥

34ਨਾ ਕੋ ਸਾਥੀ ਨਾ ਕੋ ਬੇਲੀ ॥

35ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥

36ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥

37ਵਾਟ ਹਮਾਰੀ ਖਰੀ ਉਡੀਣੀ ॥

38ਖੰਨਿਅਹੁ ਤਿਖੀ ਬਹੁਤੁ ਪਿਈਣੀ ॥

39ਉਸੁ ਊਪਰਿ ਹੈ ਮਾਰਗੁ ਮੇਰਾ ॥

40ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥

41ਸੂਹੀ ਲਲਿਤ ॥

42ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥

43ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥

44ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥

45ਇਕ ਆਪੀਨੑੈ ਪਤਲੀ ਸਹ ਕੇਰੇ ਬੋਲਾ ॥

46ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥

47ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥

48ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath