ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 819 · Raag Bilaaval · Guru Arjan Dev Ji

1ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥

2ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥

3ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥

4ਬਿਲਾਵਲੁ ਮਹਲਾ ੫ ॥

5ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥

6ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥

7ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥

8ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥

9ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥

10ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥

11ਬਿਲਾਵਲੁ ਮਹਲਾ ੫ ॥

12ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥

13ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥

14ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥

15ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥

16ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥

17ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥

18ਬਿਲਾਵਲੁ ਮਹਲਾ ੫ ॥

19ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥

20ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥

21ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥

22ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥

23ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥

24ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥

25ਬਿਲਾਵਲੁ ਮਹਲਾ ੫ ॥

26ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥

27ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥

28ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥

29ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥

30ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥

31ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥

32ਬਿਲਾਵਲੁ ਮਹਲਾ ੫ ॥

33ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥

34ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥

35ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥

36ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥

37ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥

38ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥

39ਬਿਲਾਵਲੁ ਮਹਲਾ ੫ ॥

40ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

41ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath