ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 83 · Siree Raag

1ੴ ਸਤਿਗੁਰ ਪ੍ਰਸਾਦਿ ॥

2ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥

3ਸਲੋਕ ਮਃ ੩ ॥

4ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥

5ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥

6ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥

7ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥

8ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥

9ਮਃ ੩ ॥

10ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥

11ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥

12ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥

13ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥

14ਪਉੜੀ ॥

15ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥

16ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥

17ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥

18ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥

19ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥

20ਸਲੋਕ ਮਃ ੧ ॥

21ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥

22ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥

23ਮਃ ੧ ॥

24ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥

25ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥

26ਪਉੜੀ ॥

27ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥

28ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥

29ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥

30ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥

31ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥

32ਸਲੋਕ ਮਃ ੧ ॥

33ਫਕੜ ਜਾਤੀ ਫਕੜੁ ਨਾਉ ॥

34ਸਭਨਾ ਜੀਆ ਇਕਾ ਛਾਉ ॥

35ਆਪਹੁ ਜੇ ਕੋ ਭਲਾ ਕਹਾਏ ॥

36ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥

37ਮਃ ੨ ॥

38ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥

39ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥

40ਪਉੜੀ ॥

41ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥

42ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥

43ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥

44ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥

45ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥

46ਸਲੋਕ ਮਃ ੧ ॥

47ਕੁਦਰਤਿ ਕਰਿ ਕੈ ਵਸਿਆ ਸੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath