ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 862 · Raag Gond · Guru Raam Daas Ji

1ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥

2ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥

3ਛਕਾ ੧॥

4ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧

5ੴ ਸਤਿਗੁਰ ਪ੍ਰਸਾਦਿ ॥

6ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥

7ਸੁਨਤੋ ਕਰਤਾ ਪੇਖਤ ਕਰਤਾ ॥

8ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥

9ਓਪਤਿ ਕਰਤਾ ਪਰਲਉ ਕਰਤਾ ॥

10ਬਿਆਪਤ ਕਰਤਾ ਅਲਿਪਤੋ ਕਰਤਾ ॥੧॥

11ਬਕਤੋ ਕਰਤਾ ਬੂਝਤ ਕਰਤਾ ॥

12ਆਵਤੁ ਕਰਤਾ ਜਾਤੁ ਭੀ ਕਰਤਾ ॥

13ਨਿਰਗੁਨ ਕਰਤਾ ਸਰਗੁਨ ਕਰਤਾ ॥

14ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥

15ਗੋਂਡ ਮਹਲਾ ੫ ॥

16ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥

17ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥

18ਮਨ ਸਮਝੁ ਛੋਡਿ ਆਵਾਇਲੇ ॥

19ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥

20ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥

21ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥

22ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥

23ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥

24ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮੑਰੇ ਜੀਅ ਜੰਤਾਇਲੇ ॥

25ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥

26ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨

27ੴ ਸਤਿਗੁਰ ਪ੍ਰਸਾਦਿ ॥

28ਜੀਅ ਪ੍ਰਾਨ ਕੀਏ ਜਿਨਿ ਸਾਜਿ ॥

29ਮਾਟੀ ਮਹਿ ਜੋਤਿ ਰਖੀ ਨਿਵਾਜਿ ॥

30ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥

31ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥

32ਪਾਰਬ੍ਰਹਮ ਕੀ ਲਾਗਉ ਸੇਵ ॥

33ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥

34ਜਿਨਿ ਕੀਏ ਰੰਗ ਅਨਿਕ ਪਰਕਾਰ ॥

35ਓਪਤਿ ਪਰਲਉ ਨਿਮਖ ਮਝਾਰ ॥

36ਜਾ ਕੀ ਗਤਿ ਮਿਤਿ ਕਹੀ ਨ ਜਾਇ ॥

37ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

38ਆਇ ਨ ਜਾਵੈ ਨਿਹਚਲੁ ਧਨੀ ॥

39ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath