ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 866 · Raag Gond · Guru Arjan Dev Ji

1ਗੁਰ ਕੇ ਚਰਨ ਕਮਲ ਨਮਸਕਾਰਿ ॥

2ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥

3ਹੋਇ ਰਹੀਐ ਸਗਲ ਕੀ ਰੀਨਾ ॥

4ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥

5ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ ॥

6ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

7ਆਠ ਪਹਰ ਹਰਿ ਕੇ ਗੁਣ ਗਾਉ ॥

8ਜੀਅ ਪ੍ਰਾਨ ਕੋ ਇਹੈ ਸੁਆਉ ॥

9ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥

10ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥

11ਜਿਨਿ ਤੂੰ ਕੀਆ ਤਿਸ ਕਉ ਜਾਨੁ ॥

12ਆਗੈ ਦਰਗਹ ਪਾਵੈ ਮਾਨੁ ॥

13ਮਨੁ ਤਨੁ ਨਿਰਮਲ ਹੋਇ ਨਿਹਾਲੁ ॥

14ਰਸਨਾ ਨਾਮੁ ਜਪਤ ਗੋਪਾਲ ॥੩॥

15ਕਰਿ ਕਿਰਪਾ ਮੇਰੇ ਦੀਨ ਦਇਆਲਾ ॥

16ਸਾਧੂ ਕੀ ਮਨੁ ਮੰਗੈ ਰਵਾਲਾ ॥

17ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥

18ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

19ਗੋਂਡ ਮਹਲਾ ੫ ॥

20ਧੂਪ ਦੀਪ ਸੇਵਾ ਗੋਪਾਲ ॥

21ਅਨਿਕ ਬਾਰ ਬੰਦਨ ਕਰਤਾਰ ॥

22ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥

23ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥

24ਆਠ ਪਹਰ ਗਾਈਐ ਗੋਬਿੰਦੁ ॥

25ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

26ਹਰਿ ਗੁਣ ਰਮਤ ਭਏ ਆਨੰਦ ॥

27ਪਾਰਬ੍ਰਹਮ ਪੂਰਨ ਬਖਸੰਦ ॥

28ਕਰਿ ਕਿਰਪਾ ਜਨ ਸੇਵਾ ਲਾਏ ॥

29ਜਨਮ ਮਰਣ ਦੁਖ ਮੇਟਿ ਮਿਲਾਏ ॥੨॥

30ਕਰਮ ਧਰਮ ਇਹੁ ਤਤੁ ਗਿਆਨੁ ॥

31ਸਾਧਸੰਗਿ ਜਪੀਐ ਹਰਿ ਨਾਮੁ ॥

32ਸਾਗਰ ਤਰਿ ਬੋਹਿਥ ਪ੍ਰਭ ਚਰਣ ॥

33ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥

34ਰਾਖਿ ਲੀਏ ਅਪਨੀ ਕਿਰਪਾ ਧਾਰਿ ॥

35ਪੰਚ ਦੂਤ ਭਾਗੇ ਬਿਕਰਾਲ ॥

36ਜੂਐ ਜਨਮੁ ਨ ਕਬਹੂ ਹਾਰਿ ॥

37ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

38ਗੋਂਡ ਮਹਲਾ ੫ ॥

39ਕਰਿ ਕਿਰਪਾ ਸੁਖ ਅਨਦ ਕਰੇਇ ॥

40ਬਾਲਕ ਰਾਖਿ ਲੀਏ ਗੁਰਦੇਵਿ ॥

41ਪ੍ਰਭ ਕਿਰਪਾਲ ਦਇਆਲ ਗੋੁਬਿੰਦ ॥

42ਜੀਅ ਜੰਤ ਸਗਲੇ ਬਖਸਿੰਦ ॥੧॥

43ਤੇਰੀ ਸਰਣਿ ਪ੍ਰਭ ਦੀਨ ਦਇਆਲ ॥

44ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥

45ਪ੍ਰਭ ਦਇਆਲ ਦੂਸਰ ਕੋਈ ਨਾਹੀ ॥

46ਘਟ ਘਟ ਅੰਤਰਿ ਸਰਬ ਸਮਾਹੀ ॥

47ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥

48ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੈ ॥੨॥

49ਅਉਖਧ ਕੋਟਿ ਸਿਮਰਿ ਗੋਬਿੰਦ ॥

50ਤੰਤੁ ਮੰਤੁ ਭਜੀਐ ਭਗਵੰਤ ॥

51ਰੋਗ ਸੋਗ ਮਿਟੇ ਪ੍ਰਭ ਧਿਆਏ ॥

52ਮਨ ਬਾਂਛਤ ਪੂਰਨ ਫਲ ਪਾਏ ॥੩॥

53ਕਰਨ ਕਾਰਨ ਸਮਰਥ ਦਇਆਰ ॥

54ਸਰਬ ਨਿਧਾਨ ਮਹਾ ਬੀਚਾਰ ॥

55ਨਾਨਕ ਬਖਸਿ ਲੀਏ ਪ੍ਰਭਿ ਆਪਿ ॥

56ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥

57ਗੋਂਡ ਮਹਲਾ ੫ ॥

58ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath