ਗੁਰੂ ਗ੍ਰੰਥ ਸਾਹਿਬ 875 · Raag Gond · Bhagat Naam Dev Ji
1ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥
2ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥
3ਹਿੰਦੂ ਅੰਨੑਾ ਤੁਰਕੂ ਕਾਣਾ ॥
4ਦੁਹਾਂ ਤੇ ਗਿਆਨੀ ਸਿਆਣਾ ॥
5ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥
6ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥
7ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
8ੴ ਸਤਿਗੁਰ ਪ੍ਰਸਾਦਿ ॥
9ਮੁਕੰਦ ਮੁਕੰਦ ਜਪਹੁ ਸੰਸਾਰ ॥
10ਬਿਨੁ ਮੁਕੰਦ ਤਨੁ ਹੋਇ ਅਉਹਾਰ ॥
11ਸੋਈ ਮੁਕੰਦੁ ਮੁਕਤਿ ਕਾ ਦਾਤਾ ॥
12ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥
13ਜੀਵਤ ਮੁਕੰਦੇ ਮਰਤ ਮੁਕੰਦੇ ॥
14ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
15ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥
16ਜਪਿ ਮੁਕੰਦ ਮਸਤਕਿ ਨੀਸਾਨੰ ॥
17ਸੇਵ ਮੁਕੰਦ ਕਰੈ ਬੈਰਾਗੀ ॥
18ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥
19ਏਕੁ ਮੁਕੰਦੁ ਕਰੈ ਉਪਕਾਰੁ ॥
20ਹਮਰਾ ਕਹਾ ਕਰੈ ਸੰਸਾਰੁ ॥
21ਮੇਟੀ ਜਾਤਿ ਹੂਏ ਦਰਬਾਰਿ ॥
22ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥
23ਉਪਜਿਓ ਗਿਆਨੁ ਹੂਆ ਪਰਗਾਸ ॥
24ਕਰਿ ਕਿਰਪਾ ਲੀਨੇ ਕੀਟ ਦਾਸ ॥
25ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥
26ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
27ਗੋਂਡ ॥
28ਜੇ ਓਹੁ ਅਠਸਠਿ ਤੀਰਥ ਨੑਾਵੈ ॥
29ਜੇ ਓਹੁ ਦੁਆਦਸ ਸਿਲਾ ਪੂਜਾਵੈ ॥
30ਜੇ ਓਹੁ ਕੂਪ ਤਟਾ ਦੇਵਾਵੈ ॥
31ਕਰੈ ਨਿੰਦ ਸਭ ਬਿਰਥਾ ਜਾਵੈ ॥੧॥
32ਸਾਧ ਕਾ ਨਿੰਦਕੁ ਕੈਸੇ ਤਰੈ ॥
33ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥
34ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥
35ਅਰਪੈ ਨਾਰਿ ਸੀਗਾਰ ਸਮੇਤਿ ॥
36ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥
37ਕਰੈ ਨਿੰਦ ਕਵਨੈ ਨਹੀ ਗੁਨੈ ॥੨॥
38ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥
39ਭੂਮਿ ਦਾਨ ਸੋਭਾ ਮੰਡਪਿ ਪਾਵੈ ॥
40ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥
41ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥
42ਨਿੰਦਾ ਕਹਾ ਕਰਹੁ ਸੰਸਾਰਾ ॥
43ਨਿੰਦਕ ਕਾ ਪਰਗਟਿ ਪਾਹਾਰਾ ॥
44ਨਿੰਦਕੁ ਸੋਧਿ ਸਾਧਿ ਬੀਚਾਰਿਆ ॥
45ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath