ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 888 · Raag Raamkalee · Guru Arjan Dev Ji

1ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥

2ਤਿਲਕੁ ਚਰਾਵੈ ਪਾਈ ਪਾਇ ॥

3ਲੋਕ ਪਚਾਰਾ ਅੰਧੁ ਕਮਾਇ ॥੨॥

4ਖਟੁ ਕਰਮਾ ਅਰੁ ਆਸਣੁ ਧੋਤੀ ॥

5ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥

6ਮਾਲਾ ਫੇਰੈ ਮੰਗੈ ਬਿਭੂਤ ॥

7ਇਹ ਬਿਧਿ ਕੋਇ ਨ ਤਰਿਓ ਮੀਤ ॥੩॥

8ਸੋ ਪੰਡਿਤੁ ਗੁਰ ਸਬਦੁ ਕਮਾਇ ॥

9ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥

10ਚਤੁਰ ਬੇਦ ਪੂਰਨ ਹਰਿ ਨਾਇ ॥

11ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥

12ਰਾਮਕਲੀ ਮਹਲਾ ੫ ॥

13ਕੋਟਿ ਬਿਘਨ ਨਹੀ ਆਵਹਿ ਨੇਰਿ ॥

14ਅਨਿਕ ਮਾਇਆ ਹੈ ਤਾ ਕੀ ਚੇਰਿ ॥

15ਅਨਿਕ ਪਾਪ ਤਾ ਕੇ ਪਾਨੀਹਾਰ ॥

16ਜਾ ਕਉ ਮਇਆ ਭਈ ਕਰਤਾਰ ॥੧॥

17ਜਿਸਹਿ ਸਹਾਈ ਹੋਇ ਭਗਵਾਨ ॥

18ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥

19ਕਰਤਾ ਰਾਖੈ ਕੀਤਾ ਕਉਨੁ ॥

20ਕੀਰੀ ਜੀਤੋ ਸਗਲਾ ਭਵਨੁ ॥

21ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥

22ਬਲਿ ਬਲਿ ਜਾਈਐ ਤਾ ਕੇ ਚਰਨ ॥੨॥

23ਤਿਨ ਹੀ ਕੀਆ ਜਪੁ ਤਪੁ ਧਿਆਨੁ ॥

24ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥

25ਭਗਤੁ ਸੋਈ ਕਲਿ ਮਹਿ ਪਰਵਾਨੁ ॥

26ਜਾ ਕਉ ਠਾਕੁਰਿ ਦੀਆ ਮਾਨੁ ॥੩॥

27ਸਾਧਸੰਗਿ ਮਿਲਿ ਭਏ ਪ੍ਰਗਾਸ ॥

28ਸਹਜ ਸੂਖ ਆਸ ਨਿਵਾਸ ॥

29ਪੂਰੈ ਸਤਿਗੁਰਿ ਦੀਆ ਬਿਸਾਸ ॥

30ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥

31ਰਾਮਕਲੀ ਮਹਲਾ ੫ ॥

32ਦੋਸੁ ਨ ਦੀਜੈ ਕਾਹੂ ਲੋਗ ॥

33ਜੋ ਕਮਾਵਨੁ ਸੋਈ ਭੋਗ ॥

34ਆਪਨ ਕਰਮ ਆਪੇ ਹੀ ਬੰਧ ॥

35ਆਵਨੁ ਜਾਵਨੁ ਮਾਇਆ ਧੰਧ ॥੧॥

36ਐਸੀ ਜਾਨੀ ਸੰਤ ਜਨੀ ॥

37ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥

38ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥

39ਹੈਵਰ ਗੈਵਰ ਚਾਲਨਹਾਰ ॥

40ਰਾਜ ਰੰਗ ਰੂਪ ਸਭਿ ਕੂਰ ॥

41ਨਾਮ ਬਿਨਾ ਹੋਇ ਜਾਸੀ ਧੂਰ ॥੨॥

42ਭਰਮਿ ਭੂਲੇ ਬਾਦਿ ਅਹੰਕਾਰੀ ॥

43ਸੰਗਿ ਨਾਹੀ ਰੇ ਸਗਲ ਪਸਾਰੀ ॥

44ਸੋਗ ਹਰਖ ਮਹਿ ਦੇਹ ਬਿਰਧਾਨੀ ॥

45ਸਾਕਤ ਇਵ ਹੀ ਕਰਤ ਬਿਹਾਨੀ ॥੩॥

46ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥

47ਏਹੁ ਨਿਧਾਨਾ ਸਾਧੂ ਪਾਹਿ ॥

48ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥

49ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥

50ਰਾਮਕਲੀ ਮਹਲਾ ੫ ॥

51ਪੰਚ ਸਬਦ ਤਹ ਪੂਰਨ ਨਾਦ ॥

52ਅਨਹਦ ਬਾਜੇ ਅਚਰਜ ਬਿਸਮਾਦ ॥

53ਕੇਲ ਕਰਹਿ ਸੰਤ ਹਰਿ ਲੋਗ ॥

54ਪਾਰਬ੍ਰਹਮ ਪੂਰਨ ਨਿਰਜੋਗ ॥੧॥

55ਸੂਖ ਸਹਜ ਆਨੰਦ ਭਵਨ ॥

56ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥

57ਊਹਾ ਸਿਮਰਹਿ ਕੇਵਲ ਨਾਮੁ ॥

58ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥

59ਭੋਜਨੁ ਭਾਉ ਕੀਰਤਨ ਆਧਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath