ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 933 · Raag Raamkalee · Guru Nanak Dev Ji

1ਕਾਇਆ ਛੀਜੈ ਭਈ ਸਿਬਾਲੁ ॥੨੪॥

2ਜਾਪੈ ਆਪਿ ਪ੍ਰਭੂ ਤਿਹੁ ਲੋਇ ॥

3ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥

4ਜਿਉ ਭਾਵੈ ਤਿਉ ਰਾਖਹਿ ਰਾਖੁ ॥

5ਜਸੁ ਜਾਚਉ ਦੇਵੈ ਪਤਿ ਸਾਖੁ ॥

6ਜਾਗਤੁ ਜਾਗਿ ਰਹਾ ਤੁਧੁ ਭਾਵਾ ॥

7ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥

8ਜੈ ਜੈ ਕਾਰੁ ਜਪਉ ਜਗਦੀਸ ॥

9ਗੁਰਮਤਿ ਮਿਲੀਐ ਬੀਸ ਇਕੀਸ ॥੨੫॥

10ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥

11ਝੂਰਿ ਮਰੈ ਦੇਖੈ ਪਰਮਾਦੁ ॥

12ਜਨਮਿ ਮੂਏ ਨਹੀ ਜੀਵਣ ਆਸਾ ॥

13ਆਇ ਚਲੇ ਭਏ ਆਸ ਨਿਰਾਸਾ ॥

14ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥

15ਕਾਲੁ ਨ ਚਾਂਪੈ ਹਰਿ ਗੁਣ ਗਾਇ ॥

16ਪਾਈ ਨਵ ਨਿਧਿ ਹਰਿ ਕੈ ਨਾਇ ॥

17ਆਪੇ ਦੇਵੈ ਸਹਜਿ ਸੁਭਾਇ ॥੨੬॥

18ਞਿਆਨੋ ਬੋਲੈ ਆਪੇ ਬੂਝੈ ॥

19ਆਪੇ ਸਮਝੈ ਆਪੇ ਸੂਝੈ ॥

20ਗੁਰ ਕਾ ਕਹਿਆ ਅੰਕਿ ਸਮਾਵੈ ॥

21ਨਿਰਮਲ ਸੂਚੇ ਸਾਚੋ ਭਾਵੈ ॥

22ਗੁਰੁ ਸਾਗਰੁ ਰਤਨੀ ਨਹੀ ਤੋਟ ॥

23ਲਾਲ ਪਦਾਰਥ ਸਾਚੁ ਅਖੋਟ ॥

24ਗੁਰਿ ਕਹਿਆ ਸਾ ਕਾਰ ਕਮਾਵਹੁ ॥

25ਗੁਰ ਕੀ ਕਰਣੀ ਕਾਹੇ ਧਾਵਹੁ ॥

26ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥

27ਟੂਟੈ ਨੇਹੁ ਕਿ ਬੋਲਹਿ ਸਹੀ ॥

28ਟੂਟੈ ਬਾਹ ਦੁਹੂ ਦਿਸ ਗਹੀ ॥

29ਟੂਟਿ ਪਰੀਤਿ ਗਈ ਬੁਰ ਬੋਲਿ ॥

30ਦੁਰਮਤਿ ਪਰਹਰਿ ਛਾਡੀ ਢੋਲਿ ॥

31ਟੂਟੈ ਗੰਠਿ ਪੜੈ ਵੀਚਾਰਿ ॥

32ਗੁਰ ਸਬਦੀ ਘਰਿ ਕਾਰਜੁ ਸਾਰਿ ॥

33ਲਾਹਾ ਸਾਚੁ ਨ ਆਵੈ ਤੋਟਾ ॥

34ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥

35ਠਾਕਹੁ ਮਨੂਆ ਰਾਖਹੁ ਠਾਇ ॥

36ਠਹਕਿ ਮੁਈ ਅਵਗੁਣਿ ਪਛੁਤਾਇ ॥

37ਠਾਕੁਰੁ ਏਕੁ ਸਬਾਈ ਨਾਰਿ ॥

38ਬਹੁਤੇ ਵੇਸ ਕਰੇ ਕੂੜਿਆਰਿ ॥

39ਪਰ ਘਰਿ ਜਾਤੀ ਠਾਕਿ ਰਹਾਈ ॥

40ਮਹਲਿ ਬੁਲਾਈ ਠਾਕ ਨ ਪਾਈ ॥

41ਸਬਦਿ ਸਵਾਰੀ ਸਾਚਿ ਪਿਆਰੀ ॥

42ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥

43ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥

44ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥

45ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥

46ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥

47ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥

48ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥

49ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥

50ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥

51ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥

52ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥

53ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥

54ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥

55ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath