ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 949 · Raag Raamkalee · Guru Amar Daas Ji

1ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥

2ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥

3ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥

4ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

5ਸਲੋਕ ਮਃ ੩ ॥

6ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥

7ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥

8ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥

9ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥

10ਮਃ ੩ ॥

11ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥

12ਉਦਰੈ ਕਾਰਣਿ ਆਪਣੇ ਬਹਲੇ ਭੇਖਿ ਕਰੇਨਿ ॥

13ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥

14ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥

15ਪਉੜੀ ॥

16ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥

17ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥

18ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥

19ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥

20ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥

21ਸਲੋਕੁ ਮਃ ੩ ॥

22ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥

23ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥

24ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥

25ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥

26ਮਃ ੩ ॥

27ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥

28ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥

29ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥

30ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

31ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥

32ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥

33ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥

34ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥

35ਪਉੜੀ ॥

36ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥

37ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥

38ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥

39ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥

40ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

41ਸਲੋਕ ਮਃ ੩ ॥

42ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥

43ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥

44ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath