ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 987 · Raag Maalee Gauraa · Guru Arjan Dev Ji

1ਬੂਝਤ ਦੀਪਕ ਮਿਲਤ ਤਿਲਤ ॥

2ਜਲਤ ਅਗਨੀ ਮਿਲਤ ਨੀਰ ॥

3ਜੈਸੇ ਬਾਰਿਕ ਮੁਖਹਿ ਖੀਰ ॥੧॥

4ਜੈਸੇ ਰਣ ਮਹਿ ਸਖਾ ਭ੍ਰਾਤ ॥

5ਜੈਸੇ ਭੂਖੇ ਭੋਜਨ ਮਾਤ ॥

6ਜੈਸੇ ਕਿਰਖਹਿ ਬਰਸ ਮੇਘ ॥

7ਜੈਸੇ ਪਾਲਨ ਸਰਨਿ ਸੇਂਘ ॥੨॥

8ਗਰੁੜ ਮੁਖਿ ਨਹੀ ਸਰਪ ਤ੍ਰਾਸ ॥

9ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥

10ਜੈਸੋ ਆਂਡੋ ਹਿਰਦੇ ਮਾਹਿ ॥

11ਜੈਸੋ ਦਾਨੋ ਚਕੀ ਦਰਾਹਿ ॥੩॥

12ਬਹੁਤੁ ਓਪਮਾ ਥੋਰ ਕਹੀ ॥

13ਹਰਿ ਅਗਮ ਅਗਮ ਅਗਾਧਿ ਤੁਹੀ ॥

14ਊਚ ਮੂਚੌ ਬਹੁ ਅਪਾਰ ॥

15ਸਿਮਰਤ ਨਾਨਕ ਤਰੇ ਸਾਰ ॥੪॥੩॥

16ਮਾਲੀ ਗਉੜਾ ਮਹਲਾ ੫ ॥

17ਇਹੀ ਹਮਾਰੈ ਸਫਲ ਕਾਜ ॥

18ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥

19ਚਰਨ ਸੰਤਹ ਮਾਥ ਮੋਰ ॥

20ਨੈਨਿ ਦਰਸੁ ਪੇਖਉ ਨਿਸਿ ਭੋਰ ॥

21ਹਸਤ ਹਮਰੇ ਸੰਤ ਟਹਲ ॥

22ਪ੍ਰਾਨ ਮਨੁ ਧਨੁ ਸੰਤ ਬਹਲ ॥੧॥

23ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥

24ਸੰਤ ਗੁਨ ਬਸਹਿ ਮੇਰੈ ਚੀਤਿ ॥

25ਸੰਤ ਆਗਿਆ ਮਨਹਿ ਮੀਠ ॥

26ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥

27ਸੰਤਸੰਗਿ ਮੇਰਾ ਹੋਇ ਨਿਵਾਸੁ ॥

28ਸੰਤਨ ਕੀ ਮੋਹਿ ਬਹੁਤੁ ਪਿਆਸ ॥

29ਸੰਤ ਬਚਨ ਮੇਰੇ ਮਨਹਿ ਮੰਤ ॥

30ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥

31ਮੁਕਤਿ ਜੁਗਤਿ ਏਹਾ ਨਿਧਾਨ ॥

32ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥

33ਨਾਨਕ ਕਉ ਪ੍ਰਭ ਦਇਆ ਧਾਰਿ ॥

34ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥

35ਮਾਲੀ ਗਉੜਾ ਮਹਲਾ ੫ ॥

36ਸਭ ਕੈ ਸੰਗੀ ਨਾਹੀ ਦੂਰਿ ॥

37ਕਰਨ ਕਰਾਵਨ ਹਾਜਰਾ ਹਜੂਰਿ ॥੧॥ ਰਹਾਉ ॥

38ਸੁਨਤ ਜੀਓ ਜਾਸੁ ਨਾਮੁ ॥

39ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥

40ਸਗਲ ਨਿਧਿ ਹਰਿ ਹਰਿ ਹਰੇ ॥

41ਮੁਨਿ ਜਨ ਤਾ ਕੀ ਸੇਵ ਕਰੇ ॥੧॥

42ਜਾ ਕੈ ਘਰਿ ਸਗਲੇ ਸਮਾਹਿ ॥

43ਜਿਸ ਤੇ ਬਿਰਥਾ ਕੋਇ ਨਾਹਿ ॥

44ਜੀਅ ਜੰਤ੍ਰ ਕਰੇ ਪ੍ਰਤਿਪਾਲ ॥

45ਸਦਾ ਸਦਾ ਸੇਵਹੁ ਕਿਰਪਾਲ ॥੨॥

46ਸਦਾ ਧਰਮੁ ਜਾ ਕੈ ਦੀਬਾਣਿ ॥

47ਬੇਮੁਹਤਾਜ ਨਹੀ ਕਿਛੁ ਕਾਣਿ ॥

48ਸਭ ਕਿਛੁ ਕਰਨਾ ਆਪਨ ਆਪਿ ॥

49ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥

50ਸਾਧਸੰਗਤਿ ਕਉ ਹਉ ਬਲਿਹਾਰ ॥

51ਜਾਸੁ ਮਿਲਿ ਹੋਵੈ ਉਧਾਰੁ ॥

52ਨਾਮ ਸੰਗਿ ਮਨ ਤਨਹਿ ਰਾਤ ॥

53ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥

54ਮਾਲੀ ਗਉੜਾ ਮਹਲਾ ੫ ਦੁਪਦੇ

55ੴ ਸਤਿਗੁਰ ਪ੍ਰਸਾਦਿ ॥

56ਹਰਿ ਸਮਰਥ ਕੀ ਸਰਨਾ ॥

57ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥

58ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥

59ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath