ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 989 · Raag Maaroo

1ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਸਲੋਕੁ ॥

4ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

5ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

6ਸਬਦ ॥

7ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥

8ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥

9ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

10ਬਾਬਾ ਮੈ ਕਰਮਹੀਣ ਕੂੜਿਆਰ ॥

11ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥

12ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥

13ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥

14ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥

15ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

16ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥

17ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥

18ਮਾਰੂ ਮਹਲਾ ੧ ॥

19ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥

20ਤਿਨਿ ਕਰਤੈ ਲੇਖੁ ਲਿਖਾਇਆ ॥

21ਲਿਖੁ ਦਾਤਿ ਜੋਤਿ ਵਡਿਆਈ ॥

22ਮਿਲਿ ਮਾਇਆ ਸੁਰਤਿ ਗਵਾਈ ॥੧॥

23ਮੂਰਖ ਮਨ ਕਾਹੇ ਕਰਸਹਿ ਮਾਣਾ ॥

24ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥

25ਤਜਿ ਸਾਦ ਸਹਜ ਸੁਖੁ ਹੋਈ ॥

26ਘਰ ਛਡਣੇ ਰਹੈ ਨ ਕੋਈ ॥

27ਕਿਛੁ ਖਾਜੈ ਕਿਛੁ ਧਰਿ ਜਾਈਐ ॥

28ਜੇ ਬਾਹੁੜਿ ਦੁਨੀਆ ਆਈਐ ॥੨॥

29ਸਜੁ ਕਾਇਆ ਪਟੁ ਹਢਾਏ ॥

30ਫੁਰਮਾਇਸਿ ਬਹੁਤੁ ਚਲਾਏ ॥

31ਕਰਿ ਸੇਜ ਸੁਖਾਲੀ ਸੋਵੈ ॥

32ਹਥੀ ਪਉਦੀ ਕਾਹੇ ਰੋਵੈ ॥੩॥

33ਘਰ ਘੁੰਮਣਵਾਣੀ ਭਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath