ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 998 · Raag Maaroo · Guru Raam Daas Ji

1ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥

2ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥

3ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥

4ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥

5ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥

6ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥

7ਮਾਇਆ ਮੋਹੁ ਬਿਖਮੁ ਹੈ ਭਾਰੀ ॥

8ਕਿਉ ਤਰੀਐ ਦੁਤਰੁ ਸੰਸਾਰੀ ॥

9ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥

10ਤੂ ਸਰਬਤ੍ਰ ਤੇਰਾ ਸਭੁ ਕੋਈ ॥

11ਜੋ ਤੂ ਕਰਹਿ ਸੋਈ ਪ੍ਰਭ ਹੋਈ ॥

12ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥

13ਮਾਰੂ ਮਹਲਾ ੪ ॥

14ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥

15ਸਭਿ ਕਿਲਵਿਖ ਕਾਟੈ ਹਰਿ ਤੇਰੇ ॥

16ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥

17ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥

18ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥

19ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥

20ਨਿਰਭਉ ਨਿਰੰਕਾਰੁ ਸਤਿ ਨਾਮੁ ॥

21ਜਗ ਮਹਿ ਸ੍ਰੇਸਟੁ ਊਤਮ ਕਾਮੁ ॥

22ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥

23ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥

24ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥

25ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥

26ਸਭ ਮਹਿ ਏਕੁ ਨਿਰੰਜਨ ਕਰਤਾ ॥

27ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥

28ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥

29ਹਉ ਅਨਦਿਨੁ ਨਾਮੁ ਲਈ ਕਰਤਾਰੇ ॥

30ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥

31ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥

32ਮਾਰੂ ਮਹਲਾ ੫ ਘਰੁ ੨

33ੴ ਸਤਿਗੁਰ ਪ੍ਰਸਾਦਿ ॥

34ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥

35ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥

36ਏਕਾ ਨਿਰਭਉ ਬਾਤ ਸੁਨੀ ॥

37ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥

38ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥

39ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath